"Kuch Jazbaat" can say everything in its own beautiful way and connected somewhere us to our heart with our deep emotions. It's express our Feeling, Love, Affection, Care, Sorrow and Pain.
Tuesday, January 14, 2014
ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ
ਮੈਂਨੂੰ ਹੋਰ ਨਾ ਅਜਮਾ ਯਾਰਾ ਮੈਂ ਟੁੱਟ ਜਾਣਾ,
ਤੇਰੀ ਯਾਦ ਵਿੱਚ ਲਿਖਦੇ-ਲਿਖਦੇ ਨੇ ਮੁੱਕ ਜਾਣਾ,
ਹੁਣ ਤਾ ਮੈਂਨੂੰ ਦਿਲ ਤੇ ਵੀ ਭਰੋਸਾ ਨਹੀਂ ਲੱਗਦਾ,
ਇਹਨੇ ਵੀ ਤੈਂਨੂੰ ਯਾਦ ਕਰਦੇ ਨੇ ਰੁੱਕ ਜਾਣਾ ♥♥♥..!!
Newer Post
Older Post
Home